ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ