ਗੋਰਾਇਆ ਚ ਵਾਪਰਿਆ ਸੜਕ ਹਾਦਸਾ

ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ