ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ

ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ ਵੱਡੀਆਂ ਗੱਲਾਂ