DAMOH ROAD ACCIDENT

ਦਮੋਹ ''ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਆਟੋ ਰਿਕਸ਼ਾ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, 7 ਲੋਕਾਂ ਦੀ ਮੌਤ