RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ ਚ ਤੇਜ਼ੀ

RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ ''ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ ਮਜ਼ਬੂਤ