ਕੁੜੀ ਨੇ ਵਿਖਾਈ ਬਹਾਦਰੀ

ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼