ਕੰਮਾਂ ਦਾ ਮੁਕੰਮਲ ਬਾਈਕਾਟ

ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ, 16 ਤੋਂ 28 ਤੱਕ ਕੰਮਾਂ ਦਾ ਮੁਕੰਮਲ ਬਾਈਕਾਟ ਦਾ ਐਲਾਨ