ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੈਂਪਲ ਮਨੈਰਬੀਓ

ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ ''ਤੇ