ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ

ਜਤਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਸੈਂਕੜੇ ਪਿੰਡ ਵਾਸੀਆਂ ਨੇ ਮੇਨ ਚੌਕ ਕੀਤਾ ਜਾਮ, ਦਿੱਤਾ ਧਰਨਾ