ਫਗਵਾੜਾ ਚ ਵੱਡਾ ਹਾਦਸਾ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ