ਰਾਜ ਖ਼ਪਤਕਾਰ ਵਿਵਾਦ ਨਿਵਾਰਣ ਕਮਿਸ਼ਨ

ਸਮੇਂ ’ਤੇ ਨਹੀਂ ਦਿੱਤਾ ਕਬਜ਼ਾ, ਬਿਲਡਰ ਨੂੰ 31 ਲੱਖ ਵਿਆਜ ਨਾਲ ਵਾਪਸ ਕਰਨ ਦੇ ਨਿਰਦੇਸ਼