ਵਿਰੋਧ ਪ੍ਰਦਰਸ਼ਨ ਤੇਜ਼

ਹੜਤਾਲ ਦੇ 7ਵੇਂ ਦਿਨ ਵੈਟਰਨਰੀ ਵਿਦਿਆਰਥੀਆਂ ਨੇ ਮੂੰਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਵਿਖਾਵਾ