ਸੈਂਸੈਕਸ 274 ਅੰਕ ਚੜ੍ਹ ਕੇ ਹੋਇਆ ਬੰਦ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ