ਅਹਿਮ ਖ਼ਬਰ : ਐਕਸਾਈਜ਼ ਤੇ ਟੈਕਸ ਵਿਭਾਗ ’ਚ ਵੱਡਾ ਫੇਰਬਦਲ, 142 ਅਫ਼ਸਰਾਂ ਦੇ ਤਬਾਦਲੇ, ਪੜ੍ਹੋ List
Saturday, Jul 01, 2023 - 05:35 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਤੇ ਟੈਕਸ ਵਿਭਾਗ ’ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਐਕਸਾਈਜ਼ ਤੇ ਟੈਕਸ ਵਿਭਾਗ ਦੇ 142 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਲੰਬੇ ਸਮੇਂ ਤੋਂ ਅਫ਼ਸਰ ਇਕ ਜਗ੍ਹਾ ’ਤੇ ਕੰਮ ਕਰ ਰਹੇ ਸਨ, ਇਸ ਲਈ ਇੰਨੀ ਵੱਡੀ ਗਿਣਤੀ ’ਚ ਤਬਾਦਲੇ ਕੀਤੇ ਗਏ ਹਨ। ਤਬਾਦਲਾ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ